ਇਨਕਲਾਬੀ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜਵਾਦੀ ਭਾਰਤ ਦੀ
ਉਸਾਰੀ ਰਾਹੀਂ ਹੀ ਗਰੀਬ ਲੋਕਾਂ ਦੀ ਹਾਲਤ ਸੁਧਰ ਸਕਦੀ ਹੈ
24 ਮਾਰਚ, ਲੁਧਿਆਣਾ। ''ਜਿਸ ਅਜ਼ਾਦੀ ਦੀ ਜੰਗ ਵਿੱਚ ਹਿੱਸਾ ਲੈਂਦੇ ਹੋਏ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੇ ਭਰੀ ਜਵਾਨੀ ਵਿੱਚ ਫਾਂਸੀ ਦਾ ਰੱਸਾ ਚੁੰਮਿਆ ਸੀ ਉਹ ਅਜ਼ਾਦੀ ਅਜੇ ਨਹੀਂ ਆਈ ਹੈ। ਭਗਤ ਸਿੰਘ ਅਤੇ ਉਸਦੇ ਸਾਥੀਆਂ ਦਾ ਮਕਸਦ ਇੱਕ ਅਜਿਹੇ ਭਾਰਤ ਦੀ ਉਸਾਰੀ ਸੀ ਜਿਸ ਵਿੱਚ ਹਰ ਵਿਅਕਤੀ ਮਾਣ-ਇੱਜਤ ਦੀ ਜਿੰਦਗੀ ਜਿਉਂ ਸਕੇ, ਜਿੱਥੇ ਰੋਟੀ, ਕੱਪੜਾ, ਮਕਾਨ ਤੋਂ ਲੈ ਕੇ ਸਿੱਖਿਆ, ਸਿਹਤ, ਅਰਾਮ, ਮਨੋਰੰਜਨ ਆਦਿ ਸਾਰੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਹੋ ਸਕਣ। ਜਿੱਥੇ ਹਰ ਕਿਸੇ ਨੂੰ ਸਿੱਖਿਆ ਹਾਸਲ ਹੋ ਸਕੇ, ਹਰ ਹੱਥ ਨੂੰ ਰੁਜਗਾਰ ਮਿਲ ਸਕੇ।'' ਅਗੇ ਪਡ਼ੋ
No comments:
Post a Comment